Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

‘‘ਰਾਸ਼ਟਰਪਤੀ ਜੀ ਨੂੰ ਜਨਮਦਿਨ ਦੀਆਂ ਵਧਾਈਆਂ। ਸਾਰੇ ਨਾਗਰਿਕਾਂ ਦੇ ਕਲਿਆਣ ਦੇ ਲਈ ਗਿਆਨ, ਗਰਿਮਾ ਅਤੇ ਪ੍ਰਤੀਬੱਧਤਾ ਦੀ ਇੱਕ ਕਿਰਨ ਦੇ ਰੂਪ ਵਿੱਚ ਦੇਸ਼ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਦੇ ਪ੍ਰਯਾਸਾਂ ਦੇ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਂਦੀ ਹੈ। ਉਨ੍ਹਾਂ ਦਾ ਸਮਰਪਣ ਸਾਨੂੰ ਸਾਰਿਆਂ ਨੂੰ ਪ੍ਰੇਰਨਾ ਦਿੰਦਾ ਰਹੇਗਾ। ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦੇ ਹਾਂ।

 

******

ਡੀਐੱਸ/ਐੱਸਟੀ