Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐਮਰਜੈਂਸੀ ਦਾ ਵਿਰੋਧ ਅਤੇ ਲੋਕਤੰਤਰ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਦੇ ਕਾਲੇ ਦਿਨ ਉਨ੍ਹਾਂ ਕਦਰਾਂ-ਕੀਮਤਾਂ ਦੇ ਬਿਲਕੁਲ ਵਿਪਰੀਤ ਹਨ, ਜਿਨ੍ਹਾਂ ਦਾ ਜਸ਼ਨ ਸਾਡਾ ਸੰਵਿਧਾਨ ਮਨਾਉਂਦਾ ਹੈ।

 

ਪ੍ਰਧਾਨ ਮੰਤਰੀ ਨੇ ਐਮਰਜੇਂਸੀ ਲਗਾਏ ਜਾਣ ਦੀ ਵਰ੍ਹੇਗੰਢ ‘ਤੇ ਕੀਤੇ ਗਏ ਇੱਕ ਟਵੀਟ ਵਿੱਚ ਕਿਹਾ:

“ਮੈਂ ਉਨ੍ਹਾਂ ਸਾਰੇ ਜੋਸ਼ੀਲੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਨੇ ਐਮਰਜੈਂਸੀ ਦਾ ਵਿਰੋਧ ਕੀਤਾ ਅਤੇ ਲੋਕਤੰਤਰ ਦੀ ਭਾਵਨਾ ਨੂੰ ਮਜ਼ਬੂਤ ਬਣਾਉਣ ਦੇ ਲਈ ਕੰਮ ਕੀਤਾ। #DarkDaysOfEmergency ਸਾਡੇ ਇਤਿਹਾਸ ਵਿੱਚ ਇੱਕ ਯਾਦਗਾਰ ਦੌਰ ਬਣਿਆ ਰਹੇਗਾ, ਜੋ ਉਨ੍ਹਾਂ ਕਦਰਾਂ-ਕੀਮਤਾਂ ਦੇ ਬਿਲੁਕਲ ਵਿਪਰੀਤ ਹੈ ਜਿਨ੍ਹਾਂ ਦਾ ਜਸ਼ਨ ਸਾਡਾ ਸੰਵਿਧਾਨ ਮਨਾਉਂਦਾ ਹੈ।”

*********

ਡੀਐੱਸ