Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕਰਦੇ ਹੋਏ ਕਿਹਾ ਹੈ ਕਿ ਸੇਵਾ, ਮਾਨਵਤਾ ਅਤੇ ਅਧਿਆਤਮਿਕ ਗਿਆਨ ਦੇ ਉਨ੍ਹਾਂ ਦੇ ਆਦਰਸ਼ ਇੱਕ ਮਜ਼ਬੂਤ ਅਤੇ ਜੀਵੰਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਾਨੂੰ ਪ੍ਰੇਰਿਤ ਅਤੇ ਗਾਈਡ ਕਰਦੇ ਰਹਿੰਦੇ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

ਮਹਾਨ ਸੁਆਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਪੁਣਯ ਤਿਥੀ (ਬਰਸੀ) ‘ਤੇ ਯਾਦ ਕਰ ਰਿਹਾ ਹਾਂ। ਸੇਵਾ, ਮਾਨਵਤਾ ਅਤੇ ਅਧਿਆਤਮਿਕ ਗਿਆਨ ਦੇ ਉਨ੍ਹਾਂ ਦੇ ਆਦਰਸ਼ ਇੱਕ ਮਜ਼ਬੂਤ ਅਤੇ ਜੀਵੰਤ ਭਾਰਤ ਦੇ ਨਿਰਮਾਣ ਦੀ ਦਿਸ਼ਾ ਵਿੱਚ ਸਾਨੂੰ ਪ੍ਰੇਰਿਤ ਅਤੇ ਗਾਈਡ ਕਰਦੇ ਰਹਿੰਦੇ ਹਨ। ਅਸੀਂ ਏਕਤਾ ਅਤੇ ਭਾਈਚਾਰੇ ਦੇ ਉਨ੍ਹਾਂ ਦੇ ਵਿਜ਼ਨ ਨੂੰ ਪੂਰਾ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਦਹੁਰਾਉਂਦੇ ਹਾਂ।

*******

ਡੀਐੱਸ/ਐੱਸਟੀ