Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ (ਜਨਸੰਘ ਦੇ ਸੰਸਥਾਪਕ) ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

‘‘ਮਹਾਨ ਰਾਸ਼ਟਰਵਾਦੀ ਚਿੰਤਕ, ਸਿੱਖਿਆ ਸਾਸ਼ਤਰੀ ਅਤੇ ਭਾਰਤੀ ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਇੱਕ ਸਸ਼ਕਤ ਭਾਰਤ ਵਰ੍ਹੇ ਦੇ ਨਿਰਮਾਣ ਲਈ ਉਨ੍ਹਾਂ ਨੇ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਆਦਰਸ਼ ਅਤੇ ਸਿਧਾਂਤ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੇ ਰਹਿਣਗੇ।

 

 

****

 

 

ਡੀਐੱਸ/ਟੀਐੱਸ