Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਯੋਜਨਾ ਨੂੰ 1.60 ਲੱਖ ਤੋਂ ਵੱਧ ਸਿਹਤ ਅਤੇ ਭਲਾਈ ਕੇਂਦਰਾਂ ਤੱਕ ਵਿਸਤਾਰਿਤ ਕਰਨ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਯੁਸ਼ਮਾਨ ਭਾਰਤ ਯੋਜਨਾ ਦਾ 1.60 ਲੱਖ ਤੋਂ ਵੱਧ ਸਿਹਤ ਅਤੇ ਭਲਾਈ ਕੇਂਦਰਾਂ ਤੱਕ ਵਿਸਤਾਰ ਹੋਣ ਦੀ ਸ਼ਲਾਘਾ ਕੀਤੀ ਹੈ।

 

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਮਨਸੁਖ ਮਾਂਡਵੀਆ ਦੇ ਇੱਕ ਟਵੀਟ ਨੂੰ ਸਾਂਝਾ ਕਰਦੇ ਹੋਏਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 

 ‘‘ਗ਼ਰੀਬਾਂ ਦੇ ਲਈ ਉੱਚ ਗੁਣਵੱਤਾ ਅਤੇ ਕਿਫ਼ਾਇਤੀ ਸਿਹਤ ਦੇਖਭਾਲ ਸੁਨਿਸ਼ਚਿਤ ਕਰਨ ਦੀਆਂ ਸਾਡੀਆਂ ਕੋਸ਼ਿਸ਼ਾਂ ਲਗਾਤਾਰ ਗਤੀ ਪਕੜ ਰਹੀਆਂ ਹਨ।’’

 

 

***

ਡੀਐੱਸ/ਟੀਐੱਸ