Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਫਰਾਂਸ ਗਣਰਾਜ ਦੀ ਰਾਜਧਾਨੀ ਪੈਰਿਸ ਪਹੁੰਚੇ

ਪ੍ਰਧਾਨ ਮੰਤਰੀ ਫਰਾਂਸ ਗਣਰਾਜ ਦੀ ਰਾਜਧਾਨੀ ਪੈਰਿਸ ਪਹੁੰਚੇ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 13 ਜੁਲਾਈ 2023 ਦੀ ਦੁਪਹਿਰ ਨੂੰ ਪੈਰਿਸ ਪਹੁੰਚੇ।

ਫਰਾਂਸ ਦੀ ਪ੍ਰਧਾਨ ਮੰਤਰੀ ਐੱਚਈ ਐਲਿਜ਼ਾਬੇਥ ਬੋਰਨ ਨੇ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਵਿਸ਼ੇਸ਼ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਦਾ ਰਸਮੀ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।

ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਐੱਚਈ ਇਮੈਨੁਅਲ ਮੈਕਰੋਨ ਦੇ ਸੱਦੇ ‘ਤੇ ਬੈਸਟਿਲ ਡੇਅ ਪਰੇਡ ‘ਚ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਦੌਰਾ ਭਾਰਤ-ਫਰਾਂਸ ਰਣਨੀਤਕ ਭਾਈਵਾਲੀ ਦੀ 25ਵੀਂ ਵਰ੍ਹੇਗੰਢ ਦਾ ਜਸ਼ਨ ਵੀ ਮਨਾ ਰਿਹਾ ਹੈ।

*******

ਡੀਐੱਸ/ਏਕੇ