Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਅਬੂ ਧਾਬੀ, ਸੰਯੁਕਤ ਅਰਬ ਅਮੀਰਾਤ ਪਹੁੰਚੇ

ਪ੍ਰਧਾਨ ਮੰਤਰੀ ਅਬੂ ਧਾਬੀ, ਸੰਯੁਕਤ ਅਰਬ ਅਮੀਰਾਤ ਪਹੁੰਚੇ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 15 ਜੁਲਾਈ, 2023 ਨੂੰ ਸਵੇਰੇ ਅਬੂ ਧਾਬੀ ਪਹੁੰਚੇ।

ਪ੍ਰਧਾਨ ਮੰਤਰੀ ਦੇ ਪਹੁੰਚਣ ‘ਤੇ, ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਪ੍ਰਗਟ ਕਰਦੇ ਹੋਏ ਅਬੂ ਧਾਬੀ ਦੇ ਕ੍ਰਾਉਨ ਪ੍ਰਿੰਸ ਮਹਾਮਹਿਮ ਸ਼ੇਖ ਖਾਲਿਦ ਬਿਨ ਮੋਹਮੰਦ ਬਿਨ ਜਾਯਦ ਅਲ ਨਾਹਯਾਨ ਨੇ ਹਵਾਈ ਅੱਡੇ ‘ਤੇ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਪ੍ਰਧਾਨ ਮੰਤਰੀ ਦਾ ਰਸਮੀ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਾਰਡ ਆਵ੍ ਔਨਰ ਦਿੱਤਾ ਗਿਆ।

 

*********

ਡੀਐੱਸ/ਏਕੇ