ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਸੂਰਤ ਵਿੱਚ ਸੂਰਤ ਡਾਇਮੰਡ ਬੋਰਸ ਦੇ ਵਿਸ਼ਵ ਦੇ ਸਭ ਤੋਂ ਵੱਡੇ ਦਫ਼ਤਰ ਭਵਨ ਦੀ ਸ਼ਲਾਘਾ ਕੀਤੀ ਹੈ।
ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਸੂਰਤ ਡਾਇਮੰਡ ਬੋਰਸ ਸੂਰਤ ਦੇ ਹੀਰਾ ਉਦਯੋਗ ਦੀ ਗਤੀਸ਼ੀਲਤਾ ਅਤੇ ਵਿਕਾਸ ਨੂੰ ਪ੍ਰਦਰਸ਼ਿਤ ਕਰਦਾ ਹੈ। ਇਹ ਭਾਰਤ ਦੀ ਉੱਦਮਸ਼ੀਲਤਾ ਦੀ ਭਾਵਨਾ ਦਾ ਵੀ ਪ੍ਰਮਾਣ ਹੈ। ਇਹ ਵਪਾਰ, ਇਨੋਵੇਸ਼ਨ ਅਤੇ ਸਹਿਯੋਗ ਦੇ ਕੇਂਦਰ ਦੇ ਰੂਪ ਵਿੱਚ ਕੰਮ ਕਰੇਗਾ, ਜਿਸ ਨਾਲ ਸਾਡੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ ਅਤੇ ਰੋਜ਼ਗਾਰ ਦੇ ਅਵਸਰਾਂ ਦਾ ਸਿਰਜਣ ਹੋਵੇਗਾ।”
Surat Diamond Bourse showcases the dynamism and growth of Surat’s diamond industry. It is also a testament to India’s entrepreneurial spirit. It will serve as a hub for trade, innovation and collaboration, further boosting our economy and creating employment opportunities. https://t.co/rBkvYdBhXv
— Narendra Modi (@narendramodi) July 19, 2023
*** *** ***
ਡੀਐੱਸ/ਟੀਐੱਸ
Surat Diamond Bourse showcases the dynamism and growth of Surat's diamond industry. It is also a testament to India’s entrepreneurial spirit. It will serve as a hub for trade, innovation and collaboration, further boosting our economy and creating employment opportunities. https://t.co/rBkvYdBhXv
— Narendra Modi (@narendramodi) July 19, 2023