Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਵੱਲੋ ਵਿਜੈ ਦਿਵਸ `ਤੇ ਭਾਰਤੀ ਹਥਿਆਰਬੰਦ ਬਲਾਂ ਨੂੰ ਸ਼ਰਧਾਂਜਲੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਜੈ ਦਿਵਸ `ਤੇ ਭਾਰਤੀ ਹਥਿਆਰਬੰਦ ਬਲਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ |

ਪ੍ਰਧਾਨ ਮੰਤਰੀ ਨੇ ਕਿਹਾ , “ਵਿਜੈ ਦਿਵਸ ਉਨ੍ਹਾਂ ਸਾਰਿਆਂ ਦੀ ਬਹਾਦਰੀ ਅਤੇ ਕੁਰਬਾਨੀ ਦੀ ਸਹੀ ਯਾਦ ਹੈ ਜਿਨ੍ਹਾਂ ਨੇ 1971 ਦੀ ਜੰਗ ਦਲੇਰੀ ਨਾਲ ਲੜੀ | ਉਨ੍ਹਾਂ ਨੂੰ ਸ਼ਰਧਾਂਜਲੀਆਂ | ”


***

AKT/AK