Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਪੁਨਯ ਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਪੁਨਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਸ਼੍ਰੀ ਮੋਦੀ ਅੱਜ ਪੁਣੇ ਵਿੱਚ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਗ੍ਰਹਿਣ ਕਰਨਗੇ। ਪ੍ਰਧਾਨ ਮੰਤਰੀ ਮੋਦੀ ਪੁਣੇ ਵਿੱਚ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਮੈਂ ਲੋਕਮਾਨਯ ਤਿਲਕ ਨੂੰ ਉਨ੍ਹਾਂ ਦੀ ਪੁਨਯਤਿਥੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਮੈਂ ਅੱਜ ਪੁਣੇ ਵਿੱਚ ਰਹਾਂਗਾ, ਜਿੱਥੇ ਮੈਂ ਲੋਕਮਾਨਯ ਤਿਲਕ ਰਾਸ਼ਟਰੀ ਪੁਰਸਕਾਰ ਗ੍ਰਹਿਣ ਕਰਾਂਗਾ। ਮੈਂ ਬਹੁਤ ਆਭਾਰੀ ਹਾਂ ਕਿ ਮੈਨੂੰ ਅਜਿਹਾ ਪੁਰਸਕਾਰ ਪ੍ਰਦਾਨ ਕੀਤਾ ਜਾ ਰਿਹਾ ਹੈ, ਜੋ ਸਾਡੇ ਇਤਿਹਾਸ ਦੇ ਇੱਕ ਮਹਾਪੁਰਸ਼ ਦੇ ਮਹਾਨ ਕਾਰਜਾਂ ਦਾ ਪਰਿਚਾਯਕ ਹੈ।”

 “ਮੈਂ ਪ੍ਰਮੁੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਾਂਗਾ ਅਤੇ ਨੀਂਹ ਪੱਥਰ ਵੀ ਰੱਖਾਂਗਾ।”

 

 

 

 

***

ਡੀਐੱਸ/ਐੱਸਟੀ