Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੰਬੋਡੀਆ ਸਾਮਰਾਜ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ ‘ਤੇ ਮਹਾਮਹਿਮ ਡਾ. ਹੁਨ ਮੈਨੇਟ (H.E, Dr. Hun Manet) ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੰਬੋਡੀਆ ਸਾਮਰਾਜ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ ‘ਤੇ ਮਹਾਮਹਿਮ ਡਾ. ਹੁਨ ਮੈਨੇਟ (H.E, Dr. Hun Manet) ਨੂੰ ਵਧਾਈਆਂ ਦਿੱਤੀਆਂ।

ਐਕਸ (X) ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਕੰਬੋਡੀਆ ਸਾਮਰਾਜ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ ‘ਤੇ ਮਹਾਮਹਿਮ ਡਾ. ਹੁਨ ਮੈਨੇਟ (@Dr_Hunmanet_PM) ਨੂੰ ਵਧਾਈਆਂ। ਮੈਂ ਸਾਡੇ ਦੋਸਤਾਨਾ ਇਤਿਹਾਸਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ। @peacepalace_kh

 

*********

ਡੀਐੱਸ/ਐੱਸਟੀ