Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ‘ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਸ਼ਵਕਰਮਾ ਜਯੰਤੀ ਦੇ ਮੌਕੇ ‘ਤੇ ਭਗਵਾਨ ਵਿਸ਼ਵਕਰਮਾ ਨੂੰ ਨਮਨ ਕੀਤਾ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਭਗਵਾਨ ਵਿਸ਼ਵਕਰਮਾ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਅਸ਼ੀਰਵਾਦ ਸਾਨੂੰ ਸਭਨਾਂ ਨੂੰ ਸਮਰਪਣ ਅਤੇ ਨਿਪੁੰਨਤਾ ਨਾਲ ਦੁਨੀਆ ਨੂੰ ਨਵਾਂ ਰੂਪ ਅਤੇ ਆਕਾਰ ਦੇਣ ਲਈ ਪ੍ਰੇਰਿਤ ਕਰੇ।”

 

 

 *********

 

ਡੀਐੱਸ/ਐੱਸਟੀ