ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਏਸ਼ੀਅਨ ਗੇਮਸ ਵਿੱਚ 50 ਮੀਟਰ ਰਾਈਫ਼ਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਗੋਲਡ ਮੈਡਲ ਜਿੱਤਣ ‘ਤੇ ਸਿਫ਼ਤ ਕੌਰ ਸਮਰਾ ਨੂੰ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ;
“50 ਮੀਟਰ ਰਾਈਫ਼ਲ 3 ਪੁਜ਼ੀਸ਼ਨਸ ਵੂਮੈਨਸ ਸ਼ੂਟਿੰਗ ਵਿੱਚ ਬੇਸ਼ਕੀਮਤੀ ਗੋਲਡ ਮੈਡਲ ਜਿੱਤ ਕੇ ਏਸ਼ੀਅਨ ਗੇਮਸ ਵਿੱਚ ਇਤਿਹਾਸ ਰਚਣ ਲਈ @SiftSamra ਨੂੰ ਵਧਾਈਆਂ। ਉਸਨੇ ਇੱਕ ਰਿਕਾਰਡ ਕਾਇਮ ਕੀਤਾ ਹੈ, ਇਸ ਨਾਲ ਹੋਰ ਵੀ ਖੁਸ਼ੀ ਦੀ ਗੱਲ ਹੈ। ਉਹ ਹਰ ਭਾਰਤੀ ਲਈ ਪ੍ਰੇਰਨਾ ਹੈ। ਉਸਦੇ ਆਉਣ ਵਾਲੇ ਪ੍ਰਯਾਸਾਂ ਲਈ ਸ਼ੁਭਕਾਮਨਾਵਾਂ।
Congratulations @SiftSamra for scripting history at the Asian Games by bringing home the prized Gold Medal in the 50m Rifle 3 Positions Women’s shooting. That she has set a record makes it even more joyous. She is an inspiration to every Indian. Best wishes for her upcoming… pic.twitter.com/XNU7mvI1Ry
— Narendra Modi (@narendramodi) September 27, 2023
********
ਡੀਐੱਸ/ਐੱਸਟੀ