Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕਨੂ (Canoe) ਡਬਲ 1000 ਮੀਟਰ ਮੁਕਾਬਲੇ ਵਿੱਚ ਅਰਜੁਨ ਸਿੰਘ ਅਤੇ ਸੁਨੀਲ ਸਿਘ ਸਲਾਮ ਦੁਆਰਾ ਕਾਂਸੀ ਦਾ ਮੈਡਲ ਜਿੱਤਣ ’ਤੇ ਖੁਸ਼ੀ ਵਿਅਕਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹਾਂਗਝੂ ਵਿੱਚ ਆਯੋਜਿਤ ਏਸ਼ਿਆਈ ਖੇਡਾਂ 2022 ਵਿੱਚ ਪੁਰਸ਼ਾਂ ਦੀ ਕਨੂ (Canoe) ਡਬਲ 1000 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਰਜੁਨ ਸਿੰਘ ਅਤੇ  ਸੁਨੀਲ ਸਿੰਘ ਸਲਾਮ ਨੂੰ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ’ਤੇ ਪੋਸਟ ਕੀਤਾ:

“ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੀ ਕਨੂ (Canoe) ਡਬਲ 1000 ਮੀਟਰ ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਅਰਜੁਨ ਸਿੰਘ ਅਤੇ ਸੁਨੀਲ ਸਿੰਘ ਸਲਾਮ ਨੂੰ ਵਧਾਈਆਂ।

ਉਨ੍ਹਾਂ ਨੇ ਆਪਣੇ ਸ਼ਾਨਦਾਰ ਪ੍ਰਦਸ਼ਨ ਅਤੇ ਦ੍ਰਿੜ੍ਹ ਸੰਕਲਪ ਨਾਲ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਲੱਖਾਂ ਯੁਵਾ ਭਾਰਤੀਆਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਖੇਡਾਂ ਵਿੱਚ ਉਤਕ੍ਰਿਸ਼ਟਤਾ ਹਾਸਲ ਕਰਨ ਦੇ ਲਈ ਪ੍ਰੇਰਿਤ ਕੀਤਾ ਹੈ।”

 

***

ਡੀਐੱਸ/ਟੀਐੱਸ