Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਦੇਸ਼ਵਾਸੀਆਂ ਨੂੰ ਵਿਜੈਯਾ ਦਸ਼ਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਿਜੈਯਾ ਦਸ਼ਮੀ ਦੇ ਸ਼ੁਭ ਅਵਸਰ ‘ਤੇ ਆਪਣੇ ਸਮੁੱਚੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਇਹ ਪਾਵਨ ਪਰਵ ਨਕਾਰਾਤਮਕ ਸ਼ਕਤੀਆਂ ਦੇ ਅੰਤ ਦਾ ਪ੍ਰਤੀਕ ਹੈ ਅਤੇ ਜੀਵਨ ਵਿੱਚ ਚੰਗਿਆਈ ਨੂੰ ਅਪਣਾਉਣ ਦਾ ਸੰਦੇਸ਼ ਦਿੰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਦੇਸ਼ ਭਰ ਦੇ ਮੇਰੇ ਪਰਿਵਾਰਜਨਾਂ ਨੂੰ ਵਿਜੈਯਾ ਦਸ਼ਮੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਹ ਪਾਵਨ ਪਰਵ ਨਕਾਰਾਤਮਕ ਸ਼ਕਤੀਆਂ ਦੇ ਅੰਤ ਦੇ ਨਾਲ ਹੀ ਜੀਵਨ ਵਿੱਚ ਚੰਗਿਆਈ ਨੂੰ ਅਪਣਾਉਣ ਦਾ ਸੰਦੇਸ਼ ਲੈ ਕੇ ਆਉਂਦਾ ਹੈ।

ਸਾਰਿਆਂ ਨੂੰ ਵਿਜੈਯਾ ਦਸ਼ਮੀ ਦੀਆਂ ਸ਼ੁਭਕਾਮਨਾਵਾਂ!”

 

************

ਡੀਐੱਸ