ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਝਾਰਖੰਡ ਦੇ ਰਾਂਚੀ ਵਿੱਚ ਭਗਵਾਨ ਬਿਰਸਾ ਮੁੰਡਾ ਮੈਮੋਰੀਅਲ ਪਾਰਕ ਤੇ ਸੁਤੰਤਰਤਾ ਸੈਨਾਨੀ ਸੰਗ੍ਰਹਾਲਯ ਦਾ ਦੌਰਾ ਕੀਤਾ। ਉਨ੍ਹਾਂ ਨੇ ਭਗਵਾਨ ਬਿਰਸਾ ਮੁੰਡਾ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਰਾਂਚੀ ਵਿੱਚ ਭਗਵਾਨ ਬਿਰਸਾ ਮੁੰਡਾ ਸੰਗ੍ਰਹਾਲਯ ਜਾ ਕੇ ਉਨ੍ਹਾਂ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ।”
रांची में भगवान बिरसा मुंडा संग्रहालय जाकर उन्हें पुष्पांजलि अर्पित की। pic.twitter.com/ca94AgOwQK
— Narendra Modi (@narendramodi) November 15, 2023
ਪ੍ਰਧਾਨ ਮੰਤਰੀ ਦੇ ਨਾਲ ਝਾਰਖੰਡ ਦੇ ਰਾਜਪਾਲ ਸੀ. ਪੀ. ਰਾਧਾਕ੍ਰਿਸ਼ਣਨ, ਝਾਰਖੰਡ ਦੇ ਮੁੱਖ ਮੰਤਰੀ ਸ਼੍ਰੀ ਹੇਮੰਤ ਸੋਰੇਨ ਅਤੇ ਕੇਂਦਰੀ ਕਬਾਇਲੀ ਮਾਮਲੇ ਮੰਤਰੀ, ਸ਼੍ਰੀ ਅਰਜੁਨ ਮੁੰਡਾ ਵੀ ਸਨ।
*********
ਡੀਐੱਸ/ਟੀਐੱਸ
रांची में भगवान बिरसा मुंडा संग्रहालय जाकर उन्हें पुष्पांजलि अर्पित की। pic.twitter.com/ca94AgOwQK
— Narendra Modi (@narendramodi) November 15, 2023