Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਲਿਊਕ ਫ੍ਰੀਡਨ ਨੂੰ ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਿਊਕ ਫ੍ਰੀਡਨ ਨੂੰ ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਬਣਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 “ਲਗਜ਼ਮਬਰਗ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਕਾਰਜਭਾਰ ਸੰਭਾਲਣ ਤੇ ਲਿਊਕ ਫ੍ਰੀਡਨ (@LucFrieden) ਨੂੰ ਹਾਰਦਿਕ ਸ਼ੁਭਕਾਮਨਾਵਾਂ। ਭਾਰਤ-ਲਗਜ਼ਮਬਰਗ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ, ਜੋ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਕਾਨੂੰਨ ਦੇ ਸ਼ਾਸਨ ਵਿੱਚ ਸਾਡੇ ਸਾਂਝੇ ਵਿਸ਼ਵਾਸ ਵਿੱਚ ਦ੍ਰਿੜ੍ਹਤਾ ਨਾਲ ਸਮਾਹਿਤ ਹਨ।” 

 

 ********

ਧੀਰਜ ਸਿੰਘ/ਸਿਧਾਂਤ ਤਿਵਾਰੀ