Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ


ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (‘X’) ‘ਤੇ ਪੋਸਟ ਕੀਤਾ;

“ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਸ਼੍ਰੀ ਯੋਗੀ ਆਦਿੱਤਿਆਨਾਥ (@myogiadityanath)  ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

 

********

ਡੀਐੱਸ/ਐੱਸਟੀ