Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ ਜਿਹੇ ਮੰਚ, ਸਾਡੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦਾ ਕੀਰਤੀਗਾਨ ਕਰਨ ਅਤੇ ਉਸ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਹਨ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਲਾਲ ਕਿਲੇ ਵਿੱਚ ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਅੱਜ ਇੰਡੀਆ ਆਰਟ, ਆਰਕੀਟੈਕਚਰ ਐਂਡ ਡਿਜ਼ਾਈਨ ਬਾਇਨੇਲ ਦਾ ਦੌਰਾ ਕਰਕੇ ਰੋਮਾਂਚਿਤ ਹਾਂ। ਅਜਿਹੇ ਮੰਚ ਸਾਡੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦਾ ਕੀਰਤੀਗਾਨ ਕਰਨ ਅਤੇ ਉਸ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਹਨ। ਉਹ ਰਚਨਾਤਮਕ ਲੋਕਾਂ ਨੂੰ ਇਕੱਠਿਆਂ ਆਉਣ, ਪ੍ਰੇਰਿਤ ਕਰਨ ਅਤੇ ਭਾਰਤੀ ਪਰੰਪਰਾਵਾਂ ਦੀ ਜੀਵੰਤ ਵਿਰਾਸਤ ਨੂੰ ਬਰਕਰਾਰ ਰੱਖਣ ਦੇ ਲਈ ਇੱਕ ਅਨੂਠਾ ਮੰਚ ਪ੍ਰਦਾਨ ਕਰਦੇ ਹਨ।”

 

 

 

***

ਡੀਐੱਸ/ਟੀਐੱਸ