ਵਿਜੈ ਦਿਵਸ ਦੇ ਅਵਸਰ ‘ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 1971 ਦੇ ਯੁੱਧ ਵਿੱਚ ਕਰਤੱਵ-ਨਿਸ਼ਠਾ ਨਾਲ ਭਾਰਤ ਦੀ ਸੇਵਾ ਕਰਨ ਵਾਲੇ ਵੀਰ ਨਾਇਕਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਅੱਜ, ਵਿਜੈ ਦਿਵਸ ਦੇ ਅਵਸਰ ‘ਤੇ, ਅਸੀਂ ਉਨ੍ਹਾਂ ਸਾਰੇ ਵੀਰ ਨਾਇਕਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਅਰਪਿਤ ਕਰਦੇ ਹਾਂ ਜਿਨ੍ਹਾਂ ਨੇ ਵਰ੍ਹੇ 1971 ਯੁੱਧ ਵਿੱਚ ਨਿਰਣਆਇਕ ਜਿੱਤ ਸੁਨਿਸ਼ਚਿਤ ਕਰਦੇ ਹੋਏ ਕਰਤੱਵ-ਨਿਸ਼ਠਾ ਨਾਲ ਭਾਰਤ ਦੀ ਸੇਵਾ ਕੀਤੀ। ਉਨ੍ਹਾਂ ਦੀ ਵੀਰਤਾ ਅਤੇ ਸਮਰਪਣ ਰਾਸ਼ਟਰ ਦੇ ਲਈ ਬੇਹੱਦ ਗੌਰਵ ਦਾ ਸੂਤਰ ਹੈ। ਉਨ੍ਹਾਂ ਦਾ ਬਲੀਦਾਨ ਅਤੇ ਅਟੁੱਟ ਭਾਵਨਾ ਹਮੇਸ਼ਾ ਲੋਕਾਂ ਦੇ ਦਿਲ ਵਿੱਚ ਅਤੇ ਸਾਡੇ ਦੇਸ਼ ਦੇ ਇਤਿਹਾਸ ਵਿੱਚ ਜੀਵਤ ਰਹੇਗੀ। ਭਾਰਤ ਉਨ੍ਹਾਂ ਦੇ ਸਾਹਸ ਨੂੰ ਨਮਨ ਕਰਦਾ ਹੈ ਅਤੇ ਉਨ੍ਹਾਂ ਦੀ ਅਦੁਤੀ ਭਾਵਨਾ ਨੂੰ ਯਾਦ ਕਰਦਾ ਹੈ।”
Today, on Vijay Diwas, we pay heartfelt tributes to all the brave heroes who dutifully served India in 1971, ensuring a decisive victory. Their valour and dedication remain a source of immense pride for the nation. Their sacrifices and unwavering spirit will forever be etched in…
— Narendra Modi (@narendramodi) December 16, 2023
***
ਡੀਐੱਸ/ਟੀਐੱਸ