Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ 75ਵੇਂ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ (Emmanuel Macron) ਦਾ ਸੁਆਗਤ ਕਰਨ ਲਈ ਉਤਸੁਕ ਹਨ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 75ਵੇਂ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਫਰਾਂਸ ਦੇ ਰਾਸ਼ਟਰਪਤੀਸ਼੍ਰੀ ਇਮੈਨੁਅਲ ਮੈਕ੍ਰੋਂ (Emmanuel Macron) ਦਾ ਸੁਆਗਤ ਕਰਨ ਲਈ ਉਤਸੁਕ ਹਨ।

 

ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੁਆਰਾ ਐਕਸ (Xਤੇ ਕੀਤੀ ਇੱਕ ਪੋਸਟ ਦਾ ਜੁਆਬ ਦਿੰਦੇ ਹੋਏਪ੍ਰਧਾਨ ਮੰਤਰੀ ਨੇ ਕਿਹਾ:

 

“ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂਅਸੀਂ 75ਵੇਂ ਗਣਤੰਤਰ ਦਿਵਸ ਤੇ ਮੁੱਖ ਮਹਿਮਾਨ ਵਜੋਂ ਤੁਹਾਡਾ ਸੁਆਗਤ ਕਰਨ ਲਈ ਉਤਸੁਕ ਹਾਂ। ਅਸੀਂ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਅਤੇ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਵਿੱਚ ਸਾਂਝੇ ਵਿਸ਼ਵਾਸ ਦਾ ਵੀ ਉਤਸਵ ਮਨਾਵਾਂਗੇ। ਬਿਯੇਨਟੋਟ (Bientot)!”

 

*****

 

ਡੀਐੱਸ/ਟੀਐੱਸ