Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜੰਯਤੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਭਾਰਤ ਅਤੇ ਭਾਰਤੀਅਤਾ ਨੂੰ ਸਮਰਪਿਤ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਆ ਜੀ ਨੂੰ ਉਨ੍ਹਾਂ ਦੀ ਜਨਮ-ਜਯੰਤੀ ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਦਾ ਬੇਮਿਸਾਲ ਵਿਅਕਤੀਤਵ ਅਤੇ ਸਿਰਜਣਾਤਮਕਤਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ।”

***

ਡੀਐੱਸ/ਆਰਟੀ