Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ਸਮਾਰਕ ‘ਤੇ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ‘ਸਦੈਵ ਅਟਲ’ ਸਮਾਰਕ ‘ਤੇ ਜਾ ਕੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪੁਸ਼ਪਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪਾਈ ਦੀ ਜਯੰਤੀ ‘ਤੇ ਉਨ੍ਹਾਂ ਦੇ ਸਮਾਰਕ ‘ਸਦੈਵ ਅਟਲ’ ‘ਤੇ ਜਾ ਕੇ ਪੁਸ਼ਪਾਂਜਲੀ ਅਰਪਿਤ ਕੀਤੀ ।

ਪ੍ਰਧਾਨ ਮੰਤਰੀ ਨੇ ਅੱਜ ਸਵੇਰੇ ਸਮਾਰਕ ਤੇ ਲਈਆਂ ਗਈਆਂ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

ਪ੍ਰਧਾਨ ਮੰਤਰੀ ਨੇ ਐਕਸ ‘X ‘ਤੇ ਪੋਸਟ ਕੀਤਾ:

ਅੱਜ ਸਵੇਰੇ ਸਦੈਵ ਅਟਲ ਸਮਾਰਕ ਵਿੱਚ ਅਟਲ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ ।”

***

ਡੀਐੱਸ/ਆਰਟੀ