Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਵਾਸੀ ਭਾਰਤੀਯ ਦਿਵਸ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਦੁਨੀਆ ਭਰ ਵਿੱਚ ਰਹਿ ਰਹੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਉਪਲਬਧੀਆਂ ਦੀ ਸ਼ਲਾਘਾ ਵੀ ਕੀਤੀ ਹੈ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਪ੍ਰਵਾਸੀ ਭਾਰਤੀਯ ਦਿਵਸ ਦੀਆਂ ਵਧਾਈਆਂ। ਇਹ ਵਿਸ਼ਵ ਭਰ ਵਿੱਚ ਰਹਿਣ ਵਾਲੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਉਪਲਬਧੀਆਂ ਦਾ ਉਤਸਵ ਮਨਾਉਣ ਦਾ ਦਿਨ ਹੈ। ਸਾਡੀ ਸਮ੍ਰਿੱਧ ਵਿਰਾਸਤ ਦੀ ਸੰਭਾਲ਼ ਕਰਨ ਅਤੇ ਗਲੋਬਲ ਸਬੰਧਾਂ ਨੂੰ ਸਸ਼ਕਤ ਬਣਾਉਣ ਦੇ ਪ੍ਰਤੀ ਪ੍ਰਵਾਸੀ ਭਾਰਤੀਆਂ ਦਾ ਸਮਪਰਣ ਸ਼ਲਾਘਾਯੋਗ ਰਿਹਾ ਹੈ। ਉਹ ਸਾਰੇ ਦੁਨੀਆ ਭਰ ਵਿੱਚ ਭਾਰਤ ਦੀ ਭਾਵਨਾ ਦਾ ਪ੍ਰਤੀਕ ਹਨ ਅਤੇ ਪ੍ਰਵਾਸੀ ਭਾਰਤੀ  ਏਕਤਾ ਅਤੇ ਵਿਵਿਧਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ।”

 

*********

ਡੀਐੱਸ/ਐੱਸਟੀ