Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸਗੰਜ ਹਾਦਸੇ ਦੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਪੀਐੱਮਐੱਨਆਰਐੱਫ ਵਿਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫਤਰ ਨੇ ਐਕਸ ‘ਤੇ ਪੋਸਟ ਕੀਤਾ:

“ਕਾਸਗੰਜ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪੀਐੱਮਐੱਨਆਰਐੱਫ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

*********

ਡੀਐੱਸ