Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਸੜਕ ਹਾਦਸੇ ਦੇ ਪੀੜਤਾਂ ਲਈ  ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ;

 “ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮੱਧ ਪ੍ਰਦੇਸ਼ ਦੇ ਡਿੰਡੋਰੀ ਸੜਕ ਹਾਦਸੇ ਦੇ ਹਰੇਕ ਮ੍ਰਿਤਕ ਦੇ ਨੇੜਲੇ ਸਬੰਧੀਆਂ ਨੂੰ ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ: @narendramodi ”

 

 

 ************

ਡੀਐੱਸ/ਐੱਸਟੀ