Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੇਐੱਮਐੱਮ (JMM) ਰਿਸ਼ਵਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਮੁਕਤੀ ਮੋਰਚਾ (ਜੇਐੱਮਐੱਮ- JMM)  ਰਿਸ਼ਵਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਇਸ ਨੂੰ ਮਹਾਨ ਫ਼ੈਸਲਾ ਦੱਸਦੇ ਹੋਏ ਐਕਸ(X) ਪੋਸਟ ਵਿੱਚ ਕਿਹਾ;

“ਸਵਾਗਤਮ! (SWAGATAM!)

ਮਾਣਯੋਗ ਸੁਪਰੀਮ ਕੋਰਟ ਦਾ ਇੱਕ ਮਹਾਨ ਫ਼ੈਸਲਾ, ਜੋ ਸਵੱਛ ਰਾਜਨੀਤੀ ਸੁਨਿਸ਼ਚਿਤ ਕਰੇਗਾ ਅਤੇ ਸਿਸਟਮ ਵਿੱਚ ਲੋਕਾਂ ਦਾ ਵਿਸ਼ਵਾਸ ਗਹਿਰਾ ਕਰੇਗਾ।”

 

************

ਡੀਐੱਸ/ਐੱਸਟੀ