Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੇ ਜਲਦੀ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਅੱਛੀ ਸਿਹਤ ਦੀ ਕਾਮਨਾ ਕੀਤੀ।

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਮੈਂ ਰਾਮਕ੍ਰਿਸ਼ਨ ਮਠ ਅਤੇ ਰਾਮਕ੍ਰਿਸ਼ਨ ਮਿਸ਼ਨ ਦੇ ਪ੍ਰਧਾਨ ਸ੍ਰੀਮਤ ਸਵਾਮੀ ਸਮਰਣਾਨੰਦ ਜੀ ਮਹਾਰਾਜ ਦੀ ਅੱਛੀ ਸਿਹਤ ਅਤੇ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਅਧਿਆਤਮਿਕ ਮਾਰਗਦਰਸ਼ਨ ਅਨੇਕ ਲੋਕਾਂ ਦੇ ਲਈ ਆਸ਼ਾ ਦੀ ਕਿਰਨ ਹਨ ਅਤੇ ਸਾਡੇ ਸਮਾਜ ਦੇ ਅਧਿਆਤਮਿਕ ਵਿਕਾਸ ਅਤੇ ਕਲਿਆਣ ਵਿੱਚ ਉਨ੍ਹਾਂ ਨੇ ਅਪਾਰ ਯੋਗਦਾਨ ਦਿੱਤਾ ਹੈ।” 

 

******************

ਡੀਐੱਸ/ਐੱਸਟੀ