Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਂਸਦ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਜ ਸਭਾ ਮੈਂਬਰ (ਸਾਂਸਦ) ਸ਼੍ਰੀ ਡੀ ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ਤੇ ਸੋਗ ਵਿਅਕਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ਼੍ਰੀ ਗਾਰੂ ਨੂੰ ਉਨ੍ਹਾਂ ਦੀ ਜਨਤਕ ਸੇਵਾ ਅਤੇ ਗ਼ਰੀਬਾਂ ਦੇ ਉਥਾਨ ਦੇ ਪ੍ਰਯਾਸਾਂ ਦੇ ਲਈ ਯਾਦ ਕੀਤਾ ਜਾਵੇਗਾ।

  ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਸਾਬਕਾ ਸਾਂਸਦ ਸ਼੍ਰੀ ਡੀ. ਸ੍ਰੀਨਿਵਾਸ ਗਾਰੂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਨੇ ਲੰਬੇ ਸਮੇਂ ਤੱਕ ਜਨਤਕ ਸੇਵਾ ਅਤੇ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਦੇ ਉਨ੍ਹਾਂ ਦੇ ਪ੍ਰਯਾਸਾਂ ਦੇ ਲਈ ਯਾਦ ਕੀਤਾ ਜਾਵੇਗਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨਪ੍ਰਧਾਨ ਮੰਤਰੀ ਨਰੇਂਦਰ ਮੋਦੀ

***

ਡੀਐੱਸ/ਆਰਟੀ