ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਮੀਟਿੰਗ ਵਿੱਚ ਹਿੱਸਾ ਲਿਆ ਅਤੇ ਇਸ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ ਨੀਤੀ ਆਯੋਗ (@NITIAayog) ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਵਿਕਸਿਤ ਭਾਰਤ ਬਣਾਉਣ ਦੇ ਲਈ ਕੇਂਦਰ ਅਤੇ ਰਾਜਾਂ ਦੇ ਸੰਯੁਕਤ ਪ੍ਰਯਾਸਾਂ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਨਿਵੇਸ਼ ਨੂੰ ਹੁਲਾਰਾ ਦੇਣ, ਨਿਰਯਾਤ ਵਧਾਉਣ, ਨੌਜਵਾਨਾਂ ਦੇ ਲਈ ਅਧਿਕ ਕੌਸ਼ਲ ਵਿਕਾਸ ਦੇ ਅਵਸਰ ਸੁਨਿਸ਼ਚਿਤ ਕਰਨ ਅਤੇ ਜਲ ਸ਼ਕਤੀ ਦਾ ਦੋਹਨ ਕਰਨ ਸਹਿਤ ਵਿਭਿੰਨ ਮੁੱਦਿਆਂ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ।
https://pib.gov.in/PressReleasePage.aspx?PRID=2037976
“ਨੀਤੀ ਆਯੋਗ (@NITIAayog) ਦੀ 9ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲਿਆ। ਮੁੱਖ ਮੰਤਰੀਆਂ ਦੇ ਵਿਵਹਾਰਿਕ ਵਿਚਾਰਾਂ ਨੂੰ ਸੁਣਿਆ।“
Attended the 9th Governing Council Meeting of @NITIAayog. Heard the insightful views of Chief Ministers. pic.twitter.com/UIHv3N1B3c
— Narendra Modi (@narendramodi) July 27, 2024
***
ਡੀਐੱਸ
Attended the 9th Governing Council Meeting of @NITIAayog. Heard the insightful views of Chief Ministers. pic.twitter.com/UIHv3N1B3c
— Narendra Modi (@narendramodi) July 27, 2024