Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਨਾਲ ਗੱਲਬਾਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ਼ (Anthony Albanese) ਦੇ ਨਾਲ ਗੱਲਬਾਤ ਕੀਤੀ। ਇਸ ਦੌਰਾਨ ਦੋਨੋਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਤੇ ਚਰਚਾ ਕੀਤੀ ਅਤੇ ਕੁਆਡ ਸਹਿਤ ਹੋਰ ਬਹੁਪੱਖੀ ਮੰਚਾਂ ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।

 ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਆਪਣੇ ਮਿੱਤਰ ਐਂਥਨੀ ਅਲਬਾਨੀਜ਼ (Anthony Albaneseਨਾਲ ਗੱਲਬਾਤ ਕਰਕੇ ਮੈਨੂੰ ਬਹੁਤ ਪ੍ਰਸੰਨਤਾ ਹੋਈ ਹੈ। ਅਸੀਂ ਦੋਨਾਂ ਨੇ ਆਪਣੇ ਦੁਵੱਲੇ ਸਬੰਧਾਂ ਅਤੇ ਕੁਆਡ ਸਹਿਤ ਬਹੁਪੱਖੀ ਮੰਚਾਂ ਤੇ ਸਹਿਯੋਗ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ।

*********

ਐੱਮਜੇਪੀਐੱਸ/ਟੀਐੱਸ