Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਆਰ2ਮਹਿਲਾ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਅਵਨੀ ਲੇਖਰਾ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਆਰ2ਮਹਿਲਾ 10 ਮੀਟਰ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਗੋਲਡ ਮੈਡਲ ਜਿੱਤਣ ‘ਤੇ ਭਾਰਤੀ ਨਿਸ਼ਾਨੇਬਾਜ ਅਵਨੀ ਲੇਖਰਾ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਵਨੀ ਲੇਖਰਾ ਨੇ ਵੀ ਇਤਿਹਾਸ ਰਚ ਦਿੱਤਾ ਹੈ, ਕਿਉਂਕਿ ਉਹ ਤਿੰਨ ਪੈਰਾਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਐਥਲੀਟ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਭਾਰਤ ਨੇ #Paralympics2024 ਵਿੱਚ ਆਪਣਾ ਮੈਡਲ ਖਾਤਾ ਖੋਲ੍ਹਿਆ!

ਆਰ2 ਮਹਿਲਾ 10ਐੱਮ ਏਅਰ ਰਾਇਫਲ ਐੱਸਐੱਚ1 ਮੁਕਾਬਲੇ ਵਿੱਚ ਪ੍ਰਤਿਸ਼ਠਿਤ ਗੋਲਡ ਜਿੱਤਣ ਦੇ ਲਈ @ਅਵਨੀਲੇਖਰਾ ਨੂੰ ਵਧਾਈਆਂ। ਉਨ੍ਹਾਂ ਨੇ ਇਤਿਹਾਸ ਵੀ ਰਚਿਆ ਹੈ ਕਿਉਂਕਿ ਉਹ 3 ਪੈਰਾਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਐਥਲੀਟ ਹਨ! ਉਨ੍ਹਾਂ ਦਾ ਸਮਰਪਨ ਭਾਰਤ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ

#Cheer4Bharat”

***

 

ਐੱਮਜੇਪੀਐੱਸ/ਐੱਸਟੀ