Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਮਨੀਸ਼ ਨਰਵਾਲ ਦੁਆਰਾ ਪੀ 10 ਪੁਰਸ਼ ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਖੁਸ਼ੀ ਵਿਅਕਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਮਨੀਸ਼ ਨਰਵਾਲ ਦੁਆਰਾ ਪੀ 1 10 ਮੀਟਰ ਪੁਰਸ਼ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤਣ ‘ਤੇ  ਖੁਸ਼ੀ ਵਿਅਕਤ ਕੀਤੀ।

ਪ੍ਰਧਾਨ ਮੰਤਰੀ ਨੇ ਇੱਕ ਐਕਸ ਪੋਸਟ ਵਿੱਚ ਕਿਹਾ; 

“ਮਨੀਸ਼ ਨਰਵਾਲ ਨੇ ਪੀ1 ਪੁਰਸ਼ 10 ਮੀਟਰ ਏਅਰ ਪਿਸਟਲ ਐੱਸਐੱਚ1 ਈਵੈਂਟ ਵਿੱਚ ਸਿਲਵਰ ਮੈਡਲ ਜਿੱਤ ਕੇ ਇੱਕ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਉਨ੍ਹਾਂ ਦੀ ਸਟੀਕਤਾ, ਫੋਕਸ ਅਤੇ ਸਮਰਪਣ ਨੇ ਇੱਕ ਵਾਰ ਫਿਰ ਮਾਣ ਦਿਵਾਇਆ ਹੈ। #Cheer4Bharat”

************

ਐੱਮਜੇਪੀਐੱਸ/ਐੱਸਟੀ