Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਣੇਸ਼ ਚਤੁਰਥੀ ਦੇ ਅਵਸਰ ‘ਤੇ ਰਾਸ਼ਟਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸਮਸਤ ਦੇਸ਼ਵਾਸੀਆਂ ਨੂੰ ਗਣੇਸ਼ ਚਤੁਰਥੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਗਣਪਤੀ ਬਾਪਾ ਮੋਰਯਾ!”( “समस्त देशवासियों को गणेश चतुर्थी की हार्दिक शुभकामनाएं। गणपति बाप्पा मोरया!”)

 

*************

ਐੱਮਜੇਪੀਐੱਸ/ਐੱਸਆਰ