Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵਰਾਤਰੀ ਦੇ ਪੰਜਵੇਂ ਦਿਨ ਦੇਵੀ ਸਕੰਦਮਾਤਾ ਦੀ ਪੂਜਾ-ਅਰਚਨਾ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ ਮਾਂ ਦੁਰਗਾ ਦੇ ਪੰਜਵੇਂ ਰੂਪ ਦੇਵੀ ਸਕੰਦਮਾਤਾ ਦੇ ਚਰਨਾਂ ਵਿੱਚ ਕੋਟਿ-ਕੋਟਿ ਨਮਨ! ਸੁਖਦਾਯਿਨੀ-ਮੋਕਸ਼ਦਾਯਿਨੀ ਮਾਤਾ ਦੇ ਅਸ਼ੀਰਵਾਦ ਨਾਲ ਸਭ ਦਾ ਕਲਿਆਣ ਹੋਵੇ। ਇਸ ਅਵਸਰ ‘ਤੇ ਉਨ੍ਹਾਂ ਨਾਲ ਜੁੜੀ ਇੱਕ ਸਤੁਤਿ …..”

**********

 

ਐੱਮਜੇਪੀਐੱਸ/ਐੱਸਆਰ