Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ। 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਐੱਨਡੀਏ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਅਸੀਂ ਸੁਸ਼ਾਸਨ ਦੇ ਵਿਭਿੰਨ ਪਹਿਲੂਆਂ ਅਤੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਢੰਗ-ਤਰੀਕਿਆਂ ‘ਤੇ ਵਿਆਪਕ ਚਰਚਾ ਕੀਤੀ। ਸਾਡਾ ਗਠਬੰਧਨ ਰਾਸ਼ਟਰੀ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਗ਼ਰੀਬਾਂ ਅਤੇ ਪਿਛੜੇ ਲੋਕਾਂ ਦੇ ਸਸ਼ਕਤੀਕਰਣ ਦੇ ਲਈ ਪ੍ਰਤੀਬੱਧ ਹੈ।” 

 *******

ਐੱਮਜੇਪੀਐੱਸ/ਟੀਐੱਸ