Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਸਵੱਛ ਊਰਜਾ ਸਮੇਂ ਦੀ ਜ਼ਰੂਰਤ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟਿੱਪਣੀ ਕੀਤੀ ਕਿ ਸਵੱਛ ਊਰਜਾ ਸਮੇਂ ਦੀ ਜ਼ਰੂਰਤ ਹੈ ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਬਿਹਤਰ ਕੱਲ੍ਹ ਦੇ ਲਈ ਸਰਕਾਰ ਦੀ ਪ੍ਰਤੀਬੱਧਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਸਾਡੇ ਕੰਮ ਵਿੱਚ ਝਲਕਦੀ ਹੈ

 ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੁਆਰਾ ਐਕਸ (X) ‘ਤੇ ਇੱਕ ਪੋਸਟ ਦੇ ਜਵਾਬ ਵਿੱਚਸ਼੍ਰੀ ਮੋਦੀ ਨੇ ਲਿਖਿਆ:

 “ਸਵੱਛ ਊਰਜਾ ਸਮੇਂ ਦੀ ਜ਼ਰੂਰਤ ਹੈ ਇੱਕ ਬਿਹਤਰ ਕੱਲ੍ਹ ਲਈ ਸਾਡੀ ਪ੍ਰਤੀਬੱਧਤਾ ਸਭ ਤੋਂ ਮਹੱਤਵਪੂਰਨ ਹੈ ਅਤੇ ਸਾਡੇ ਕੰਮ ਵਿੱਚ ਝਲਕਦੀ ਹੈ

 

 

 **********

ਐੱਮਜੇਪੀਐੱਸ/ਐੱਸਆਰ