Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਧਾਇਕ, ਸ਼੍ਰੀ ਦੇਵੇਂਦਰ ਸਿੰਘ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਵਿਧਾਇਕ, ਸ਼੍ਰੀ ਦੇਵੇਂਦਰ ਸਿੰਘ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸ਼੍ਰੀ ਦੇਵੇਂਦਰ ਸਿੰਘ ਰਾਣਾ ਜੀ ਦਾ ਅਚਾਨਕ ਦੇਹਾਂਤ ਅਤਿਅੰਤ ਦੁਖਦਾਈ ਹੈ। ਉਹ ਇੱਕ ਅਨੁਭਵੀ ਨੇਤਾ ਸਨ, ਜਿਨ੍ਹਾਂ ਨੇ ਜੰਮੂ-ਕਸ਼ਮੀਰ ਦੀ ਪ੍ਰਗਤੀ ਦੇ ਲਈ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ ਜੰਮੂ-ਕਸ਼ਮੀਰ ਵਿੱਚ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਸੀ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ। ਓਮ ਸ਼ਾਂਤੀ।”

*********

ਐੱਮਜੇਪੀਐੱਸ/ਟੀਐੱਸ