ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੇਂ ਚੁਣੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਵਿਭਿੰਨ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਦੇ ਲਈ ਤਤਪਰ ਹਨ।
ਇੱਕ ਐਕਸ (X) ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਮੇਰੇ ਮਿੱਤਰ, ਰਾਸ਼ਟਰਪਤੀ @realDonaldTrump ਦੇ ਨਾਲ ਬਹੁਤ ਚੰਗੀ ਗੱਲਬਾਤ ਹੋਈ, ਉਨ੍ਹਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ। ਟੈਕਨੋਲੋਜੀ, ਰੱਖਿਆ, ਊਰਜਾ, ਪੁਲਾੜ ਅਤੇ ਕਈ ਹੋਰ ਖੇਤਰਾਂ ਵਿੱਚ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਇੱਕ ਵਾਰ ਫਿਰ ਮਿਲ ਕੇ ਕੰਮ ਕਰਨ ਲਈ ਤਤਪਰ ਹਾਂ।”
Had a great conversation with my friend, President @realDonaldTrump, congratulating him on his spectacular victory. Looking forward to working closely together once again to further strengthen India-US relations across technology, defence, energy, space and several other sectors.
— Narendra Modi (@narendramodi) November 6, 2024
********
ਐੱਮਜੇਪੀਐੱਸ/ਐੱਸਆਰ