Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਰਾਸ਼ਟਰਪਤੀ ਦੇ ਅਭਿਭਾਸ਼ਣ ਦੀ ਸ਼ਲਾਘਾ ਕਰਦੇ ਹੋਏ ਇਸ ਨੂੰ  ਗਿਆਨਵਰਧਕ ਦੱਸਿਆ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:

 “ਮੈਂ ਸੰਵਿਧਾਨ ਸਦਨ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਇਆ। ਰਾਸ਼ਟਰਪਤੀ ਜੀ ਨੇ ਇੱਕ ਗਿਆਨਵਰਧਕ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਸਾਡੇ ਸੰਵਿਧਾਨ ਦੇ ਮਹੱਤਵ ਅਤੇ ਰਾਸ਼ਟਰੀ ਪ੍ਰਗਤੀ ਨੂੰ ਆਕਾਰ ਦੇਣ ਵਿੱਚ ਇਸ ਦੀ ਭੂਮਿਕਾ ਨੂੰ ਉਜਾਗਰ ਕੀਤਾ।”

 

 ***

ਐੱਮਜੇਪੀਐੱਸ/ਟੀਐੱਸ