Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਰਸਮੀ ਸਿੱਖਿਆ ਪ੍ਰਣਾਲੀ ਵਿੱਚ ਖੇਡਾਂ ਨੂੰ ਏਕੀਕ੍ਰਿਤ ਕਰਨ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਤਾਕਿ ਬੱਚਿਆਂ ਨੂੰ ਉਨ੍ਹਾਂ ਦੀ ਸਮਰੱਥਾ ਦਾ ਪਤਾ ਲਗਾਉਣ ਅਤੇ ਪੂਰਨ ਵਿਅਕਤੀਆਂ ਦੇ ਰੂਪ ਵਿੱਚ ਉਨ੍ਹਾਂ ਦੇ ਵਿਕਾਸ ਵਿੱਚ ਮਦਦ ਮਿਲ ਸਕੇ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕੇਂਦਰੀ ਰਾਜ ਮੰਤਰੀ ਸ਼੍ਰੀ ਜਯੰਤ ਸਿੰਘ ਦੁਆਰਾ ਲਿਖਿਆ ਇੱਕ ਲੇਖ ਪੜ੍ਹਨ ਦੀ ਤਾਕੀਦ ਕਰਦੇ ਹੋਏ, ਇਸ ਬਾਤ ’ਤੇ ਜ਼ੋਰ ਦਿੱਤਾ ਕਿ ਬੱਚਿਆਂ ਨੂੰ ਉਨ੍ਹਾਂ ਦੀ ਸਮਰੱਥਾ ਦਾ ਪਤਾ ਲਗਾਉਣ ਅਤੇ ਇੱਕ ਪੂਰਨ ਵਿਅਕਤੀ ਦੇ ਰੂਪ ਵਿੱਚ ਵਿਕਸਿਤ ਹੋਣ ਵਿੱਚ ਮਦਦ ਕਰਨ ਦੇ ਲਈ ਰਸਮੀ ਸਿੱਖਿਆ ਪ੍ਰਣਾਲੀ ਵਿੱਚ ਖੇਡਾਂ ਨੂੰ ਏਕੀਕ੍ਰਿਤ ਕੀਤਾ ਜਾਵੇ।

 ਕੇਂਦਰੀ ਰਾਜ ਮੰਤਰੀ, ਸ਼੍ਰੀ ਜਯੰਤ ਸਿੰਘ, ਦੀ ਇੱਕ ਪੋਸਟ ’ਤੇ ਪ੍ਰਤੀਕਿਰਿਆ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਕੇਂਦਰੀ ਮੰਤਰੀ ਸ਼੍ਰੀ ਜਯੰਤ ਸਿੰਘ (@jayantrld) ਬੱਚਿਆਂ ਨੂੰ ਉਨ੍ਹਾਂ ਦੀ ਸਮਰੱਥਾ ਦਾ ਪਤਾ ਲਗਾਉਣ ਅਤੇ ਇੱਕ ਪੂਰਨ ਵਿਅਕਤੀ ਦੇ ਰੂਪ ਵਿੱਚ ਵਿਕਸਿਤ ਹੋਣ ਵਿੱਚ ਮਦਦ ਕਰਨ ਦੇ ਲਈ ਰਸਮੀ ਸਿੱਖਿਆ ਪ੍ਰਣਾਲੀ ਵਿੱਚ ਖੇਡਾਂ ਨੂੰ ਏਕੀਕ੍ਰਿਤ ਕਰਨ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹਨ। ਜ਼ਰੂਰ ਪੜ੍ਹੋ!”

 

 

 

***

ਐੱਮਜੇਪੀਐੱਸ/ਐੱਸਆਰ