Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਕੁਵੈਤ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਅਲੀ ਅਲ-ਯਾਹਿਯਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਵੈਤ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਅਲੀ ਅਲ-ਯਾਹਿਯਾ ਨਾਲ ਮੁਲਾਕਾਤ ਕੀਤੀ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:

 “ਕੁਵੈਤ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਅਲੀ ਅਲ-ਯਾਲਯਾ ਨਾਲ ਮਿਲ ਕੇ ਪ੍ਰਸੰਨਤਾ ਹੋਈ। ਮੈਂ ਭਾਰਤੀ ਨਾਗਰਿਕਾਂ ਦੀ ਭਲਾਈ ਲਈ ਕੁਵੈਤੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ। ਭਾਰਤ ਆਪਣੇ ਲੋਕਾਂ ਅਤੇ ਖੇਤਰ ਦੇ ਲਾਭ ਲਈ ਆਪਣੇ ਅਟੁੱਟ ਅਤੇ ਇਤਿਹਾਸਿਕ ਸਬੰਧਾਂ ਨੂੰ ਅੱਗੇ ਵਧਾਉਣ ਲਈ ਪ੍ਰਤੀਬੱਧ ਹੈ।”

 

****

ਐੱਮਜੇਪੀਐੱਸ/ਐੱਸਆਰ