Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਵਿੱਚ ਹੈ: ਪ੍ਰਧਾਨ ਮੰਤਰੀ

ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਵਿੱਚ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਥਿਆਰਬੰਦ ਸੈਨਾ ਝੰਡਾ ਦਿਵਸ ਦੇ ਮੌਕੇ ‘ਤੇ ਕਿਹਾ ਕਿ ਇਹ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਹੈ। ਉਨ੍ਹਾਂ ਨੇ ਸਾਰਿਆਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਕਰਨ ਦੀ ਤਾਕੀਦ ਕੀਤੀ।

 

ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਹਥਿਆਰਬੰਦ ਸੈਨਾ ਝੰਡਾ ਦਿਵਸ ਸਾਡੇ ਸਾਹਸੀ ਸੈਨਿਕਾਂ ਦੀ ਵੀਰਤਾ, ਦ੍ਰਿੜ੍ਹ ਸੰਕਲਪ ਅਤੇ ਬਲੀਦਾਨ ਨੂੰ ਸਲਾਮ ਕਰਨ ਬਾਰੇ ਵਿੱਚ ਹੈ। ਉਨ੍ਹਾਂ ਦੀ ਬਹਾਦਰੀ ਸਾਨੂੰ ਪ੍ਰੇਰਿਤ ਕਰਦੀ ਹੈ, ਉਨ੍ਹਾਂ ਦਾ ਬਲੀਦਾਨ ਸਾਨੂੰ ਨਿਮਰ ਬਣਾਉਂਦਾ ਹੈ ਅਤੇ ਉਨ੍ਹਾਂ ਦਾ ਸਮਰਪਣ ਸਾਨੂੰ ਸੁਰੱਖਿਅਤ ਰੱਖਦਾ ਹੈ। ਆਓ ਹਥਿਆਰਬੰਦ ਸੈਨਾ ਝੰਡਾ ਦਿਵਸ ਫੰਡ ਵਿੱਚ ਵੀ ਯੋਗਦਾਨ ਕਰੀਏ।”

 

************

ਐੱਮਜੇਪੀਐੱਸ/ਐੱਸਆਰ