Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਜਲ ਜੀਵਨ ਮਿਸ਼ਨ, ਵਿਸ਼ੇਸ਼ ਤੌਰ ‘ਤੇ ਸਾਡੇ ਗ੍ਰਾਮੀਣ ਖੇਤਰਾਂ ਵਿੱਚ, ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦੇ ਰਿਹਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ ਨੇ ਅੱਜ ਕਿਹਾ ਕਿ ਜਲ ਜੀਵਨ ਮਿਸ਼ਨ, ਵਿਸ਼ੇਸ਼ ਤੌਰ ‘ਤੇ ਸਾਡੇ ਗ੍ਰਾਮੀਣ ਖੇਤਰਾਂ ਵਿੱਚ, ਮਹਿਲਾ ਸਸ਼ਕਤੀਕਰਣ ਨੂੰ ਹੁਲਾਰਾ ਦੇ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਘਰ ‘ਤੇ ਹੀ ਸਵੱਛ ਜਲ ਦੀ ਉਪਲਬਧਤਾ ਹੋਣ ਨਾਲ ਮਹਿਲਾਵਾਂ ਹੁਣ ਕੌਸ਼ਲ ਵਿਕਾਸ ਅਤੇ ਆਤਮਨਿਰਭਰਤਾ ‘ਤੇ ਧਿਆਨ ਕੇਂਦ੍ਰਿਤ ਕਰ ਸਕਦੀਆਂ ਹਨ।

ਐਕਸ ‘ਤੇ ਇੱਕ ਵੀਡੀਓ ਪੋਸਟ ਸਾਂਝਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਲਿਖਿਆ:

 “ਇਹ ਇੱਕ ਚੰਗਾ ਲੈਂਡਸਕੇਪ ਹੈ ਕਿ ਕਿਸ ਪ੍ਰਕਾਰ ਨਾਲ ਜਲ ਜੀਵਨ ਮਿਸ਼ਨ ਮਹਿਲਾ ਸਸ਼ਕਤੀਕਰਣ ਨੂੰ ਵਿਸ਼ੇਸ਼ ਤੌਰ ‘ਤੇ ਸਾਡੇ ਗ੍ਰਾਮੀਣ ਖੇਤਰਾਂ ਵਿੱਚ ਅੱਗੇ ਵਧ ਰਿਹਾ ਹੈ। ਆਪਣੇ ਘਰ ਵਿੱਚ ਹੀ ਸਵੱਛ ਜਲ ਦੀ ਉਪਲਬਧਤਾ ਹੋਣ ਨਾਲ ਮਹਿਲਾਵਾਂ ਹੁਣ ਕੌਸ਼ਲ ਵਿਕਾਸ ਅਤੇ ਆਤਮਨਿਰਭਰਤਾ ‘ਤੇ ਧਿਆਨ ਕੇਂਦ੍ਰਿਤ ਕਰ ਸਕਦੀਆਂ ਹਨ।

 

**********

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ