Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰ੍ਹੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਅੱਜ ਸ਼ਰਧਾਂਜਲੀ ਅਰਪਿਤ ਕੀਤੀ।

ਇੱਕ ਐਕਸ (X) ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਵਰ੍ਹੇ 2001 ਦੇ ਸੰਸਦ ਹਮਲੇ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਦਾ ਬਲੀਦਾਨ ਸਾਡੇ ਦੇਸ਼ ਨੂੰ ਹਮੇਸ਼ਾ ਪ੍ਰੇਰਣਾ ਦੇਵੇਗਾ। ਅਸੀਂ ਉਨ੍ਹਾਂ ਦੇ ਸਾਹਸ ਅਤੇ ਸਮਰਪਣ ਦੇ ਲਈ ਹਮੇਸ਼ਾ ਆਭਾਰੀ ਰਹਾਂਗੇ।”

***************

ਐੱਮਜੇਪੀਐੱਸ/ਐੱਸਆਰ