Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ  ਤੇ ਸੋਗ ਵਿਅਕਤ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ :

 ਸ਼੍ਰੀ ਸ਼ਿਆਮ ਬੇਨੇਗਲ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆਉਨ੍ਹਾਂ ਦੀ ਕਹਾਣੀ ਕਹਿਣ ਦੀ ਕਲਾ ਦਾ ਭਾਰਤੀ ਸਿਨੇਮਾ ਤੇ ਗਹਿਰਾ ਪ੍ਰਭਾਵ ਪਿਆ। ਉਨ੍ਹਾਂ ਦੀਆਂ ਰਚਨਾਵਾਂ ਦੀ ਜ਼ਿੰਦਗੀ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਦੁਆਰਾ ਪ੍ਰਸ਼ੰਸਾ ਕੀਤੀ ਜਾਂਦੀ ਰਹੇਗੀ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ। 

***

ਐੱਮਜੇਪੀਐੱਸ/ਟੀਐੱਸ