Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਪੰਡਿਤ ਮਦਨ ਮੋਦਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਯਾਦ ਕੀਤਾ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਮਹਾਮਨਾ ਪੰਡਿਤ ਮਦਨ ਮੋਹਨ ਮਾਲਵੀਯ ਜੀ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਕੋਟਿ-ਕੋਟਿ ਨਮਨ। ਉਹ ਇੱਕ ਸਰਗਰਮ ਸੁਤੰਤਰਤਾ ਸੈਨਾਨੀ ਹੋਣ ਦੇ ਨਾਲ-ਨਾਲ ਜੀਵਨ ਭਰ ਭਾਰਤ ਵਿੱਚ ਸਿੱਖਿਆ ਦੇ ਅਗਰਦੂਤ ਬਣੇ ਰਹੇ। ਦੇਸ਼ ਦੇ ਲਈ ਉਨ੍ਹਾਂ ਦਾ ਅਤੁੱਲ ਯੋਗਦਾਨ ਹਮੇਸ਼ਾ ਪ੍ਰੇਰਣਾਸਰੋਤ ਬਣਿਆ ਰਹੇਗਾ।

 

***

ਐੱਮਜੇਪੀਐੱਸ/ਵੀਜੇ