Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਥਿਰੂ ਐੱਮ ਜੀ ਰਾਮਚੰਦਰਨ ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਿਰੂ ਐੱਮਜੀ ਰਾਮਚੰਦਰਨ  ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ)  ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਗ਼ਰੀਬਾਂ ਨੂੰ ਸਸ਼ਕਤ ਬਣਾਉਣ ਅਤੇ ਬਿਹਤਰ ਸਮਾਜ ਦੇ ਨਿਰਮਾਣ ਦੀ ਦਿਸ਼ਾ ਵਿੱਚ ਉਨ੍ਹਾਂ ਦੇ ਪ੍ਰਯਾਸਾਂ ਤੋਂ ਅਸੀਂ ਬਹੁਤ ਪ੍ਰੇਰਿਤ ਹਾਂ

 ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਮੈਂ ਥਿਰੂ ਐੱਮਜੀਆਰ (Thiru MGR) ਨੂੰ ਉਨ੍ਹਾਂ ਦੀ ਜਯੰਤੀ (ਜਨਮ ਵਰ੍ਹੇਗੰਢ) ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਗ਼ਰੀਬਾਂ ਨੂੰ ਸਸ਼ਕਤ ਬਣਾਉਣ ਅਤੇ ਇੱਕ ਬਿਹਤਰ ਸਮਾਜ ਦੇ ਨਿਰਮਾਣ ਦੇ ਉਨ੍ਹਾਂ ਦੇ ਪ੍ਰਯਾਸਾਂ ਤੋਂ ਅਸੀਂ ਬਹੁਤ ਪ੍ਰੇਰਿਤ ਹਾਂ।

 

***

ਐੱਮਜੇਪੀਐੱਸ/ਵੀਜੇ/ਐੱਸਕੇਐੱਸ