Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪਿਕਸਲਸਪੇਸ (PixxelSpace) ਦੁਆਰਾ ਭਾਰਤ ਦਾ ਪਹਿਲਾ ਪ੍ਰਾਈਵੇਟ ਸੈਟੇਲਾਇਟ ਸਮੂਹ ਭਾਰਤ ਦੇ ਨੌਜਵਾਨਾਂ ਦੀ ਅਸਾਧਾਰਣ ਪ੍ਰਤਿਭਾ ਨੂੰ ਦਰਸਾਉਂਦਾ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਪਿਕਸਲਸਪੇਸ (PixxelSpace) ਦੁਆਰਾ ਭਾਰਤ ਦਾ ਪਹਿਲਾ ਪ੍ਰਾਈਵੇਟ ਸੈਟੇਲਾਇਟ ਸਮੂਹ (India’s first private satellite constellation) ਭਾਰਤ ਦੇ ਨੌਜਵਾਨਾਂ ਦੀ ਅਸਾਧਾਰਣ ਪ੍ਰਤਿਭਾ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪੁਲਾੜ ਉਦਯੋਗ ਵਿੱਚ ਸਾਡੇ ਪ੍ਰਾਈਵੇਟ ਸੈਕਟਰ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਉਜਾਗਰ ਕਰਦਾ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਪਿਕਸਲਸਪੇਸ (@PixxelSpace) ਦੁਆਰਾ ਭਾਰਤ ਦਾ ਪਹਿਲਾ ਪ੍ਰਾਈਵੇਟ ਸੈਟੇਲਾਇਟ ਸਮੂਹ (India’s first private satellite constellation) ਭਾਰਤ ਦੇ ਨੌਜਵਾਨਾਂ ਦੀ ਅਸਾਧਾਰਣ ਪ੍ਰਤਿਭਾ ਨੂੰ ਦਰਸਾਉਂਦਾ ਹੈ ਅਤੇ ਪੁਲਾੜ ਉਦਯੋਗ ਵਿੱਚ ਸਾਡੇ ਪ੍ਰਾਈਵੇਟ ਸੈਕਟਰ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਉਜਾਗਰ ਕਰਦਾ ਹੈ।

***

ਐੱਮਜੇਪੀਐੱਸ/ਵੀਜੇ