Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਵਿਸ਼ਾਖਾਪਟਨਮ ਸਟੀਲ ਪਲਾਂਟ ਦਾ ਆਂਧਰ ਪ੍ਰਦੇਸ਼ ਦੇ ਲੋਕਾਂ ਦੇ ਦਿਲ ਅਤੇ ਦਿਮਾਗ਼ ਵਿੱਚ ਵਿਸ਼ੇਸ਼ ਸਥਾਨ ਹੈ: ਪ੍ਰਧਾਨ ਮੰਤਰੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਸ਼ਾਖਾਪਟਨਮ ਸਟੀਲ ਪਲਾਂਟ ਦਾ ਆਂਧਰ ਪ੍ਰਦੇਸ਼ ਦੇ ਲੋਕਾਂ ਦੇ ਦਿਲ ਅਤੇ ਦਿਮਾਗ਼ ਵਿੱਚ ਵਿਸ਼ੇਸ਼ ਸਥਾਨ ਹੈ। ਸ਼੍ਰੀ ਮੋਦੀ ਨੇ ਕਿਹਾ, ਕੱਲ੍ਹ ਕੈਬਨਿਟ ਮੀਟਿੰਗ ਵਿੱਚ ਪਲਾਂਟ ਦੇ ਲਈ 10,000 ਕਰੋੜ ਰੁਪਏ ਤੋਂ ਅਧਿਕ ਦੀ ਹਿੱਸੇਦਾਰੀ ਅੰਸ਼ ਰਾਸ਼ੀ ਸਹਾਇਤਾ ਪ੍ਰਦਾਨ ਕਰਨ ਦਾ ਨਿਰਣਾ ਲਿਆ ਗਿਆ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਵਿਸ਼ਾਖਾਪਟਨਮ ਸਟੀਲ ਪਲਾਂਟ ਦਾ ਆਂਧਰ ਪ੍ਰਦੇਸ਼ ਦੇ ਲੋਕਾਂ ਦੇ ਦਿਲ ਅਤੇ ਦਿਮਾਗ਼ ਵਿੱਚ ਇੱਕ ਵਿਸ਼ੇਸ਼ ਸਥਾਨ ਹੈ। ਕੱਲ੍ਹ ਦੀ ਕੈਬਨਿਟ ਮੀਟਿੰਗ ਵਿੱਚ ਪਲਾਂਟ ਦੇ ਲਈ 10,000 ਕਰੋੜ ਰੁਪਏ ਤੋਂ ਅਧਿਕ ਦੀ ਹਿੱਸੇਦਾਰੀ ਅੰਸ਼ ਰਾਸ਼ੀ ਸਹਾਇਤਾ ਪ੍ਰਦਾਨ ਕਰਨ ਦਾ ਨਿਰਣਾ ਲਿਆ ਗਿਆ। ਆਤਮਨਿਰਭਰ ਭਾਰਤ (Aatmanirbhar Bharat) ਦੇ ਨਿਰਮਾਣ ਵਿੱਚ ਇਸਪਾਤ ਖੇਤਰ ਦੇ ਮਹੱਤਵ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

***

ਐੱਮਜੇਪੀਐੱਸ/ਵੀਜੇ